Facts About punjabi status Revealed
ਮੈਨੂੰ ਇਸ਼ਕ਼ ਤੇਰੇ ਵਿਚ ਰੰਗਿਆ ਚਾਰ ਚੁਫੇਰਾ ਦਿਸਦਾ ਹੈ,ਤੇਰੇ ਬਿਨ ਜੀ ਕੇ ਦੇਖ ਲਿਆ, ਪਰ ਤੇਰੇ ਬਿਨ ਨਾ ਸਰਦਾ ਏ.
ਪਰ ਅਸੀਂ ਭੇਡਾਂ “ਚ” ਰਹਿਣ ਨਾਲੋਂ ਕੱਲੇ ਰਹਿਣਾ ਪਸੰਦ ਕਰਦੇ ਆ
ਉਨ੍ਹਾ ਪਰਿੰਦੇਆ ਨੂੰ ਕੈਦ ਕਰਨਾ ਮੇਰੀ ਫ਼ਿਤਰਤ ਚ ਨਹੀਂ ,
ਹੱਕ ਦੀ ਕਮਾਈ ਨਾਲ ਖਰੀਦੀ ਚੀਜ਼ ਜ਼ਿਆਦਾ ਖੁਸ਼ੀ ਦਿੰਦੀ ਹੈ
ਮੌਤ ਹੀ ਸੱਚੀ ਮੁਹੋਬਤ ਆ ਜੋ ਇਕ ਦਿਨ ਮੈਨੂੰ ਅਪਣਾਉਗੀ
ਜ਼ਿੰਦਗੀ ‘ਚ ਚੰਗੇ-ਮਾੜੇ ਦਿਨ ਤਾਂ ਆਉਂਦੇ-ਜਾਦੇਂ ਰਹਿਣਗੇ..
ਜ਼ੇ ਅੱਗ ਲਾਇਆਂ ਹੀ ਸੜਨੀ ਸੀ ਤੇਰੇ ਖਤਾਂ ਨਾਲ ਸੜ ਜਾਣੀ ਸੀ
ਜੇ ਮਿਲਦਾ ਸੱਚਾ ਪਿਆਰ ਤਾਂ ਦਿਲੋਂ ਨਿਭਾਓ ਕਿਸੇ ਤੇ ਅਹਿਸਾਨ ਨਾਂ ਕਰੋ
ਜੀਹਦੇ ਵਿੱਚ ਤੇਰੀ ਯਾਦ ਪਈ ਦਿਲ ਕੱਢ ਕੇ ਸੁੱਟਣਾ ਬਾਕੀ ਏ
ਉਸਨੂੰ ਵੀ ਖੁਸ਼ ਰੱਖੀਂ ਜੋ ਨਫ਼ਰਤ ਕਰਦਾ ਸਾਡੇ ਤੋ
ਤੂੰ ਤੇ ਸੱਜਣਾ ਕੰਡਿਆ ਦਾ ਦਰਜਾ ਦੇਣ ਲਈ ਮਜ਼ਬੂਰ ਕਰਤਾ.
ਜ਼ੇ ਹਮਸਫ਼ਰ ਚੰਗਾ ਮਿਲ ਜਾਵੇ ਤਾਂ ਸ਼ੌਂਕ ਵੀ ਪੂਰੇ ਹੁੰਦੇ ਨੇ ਤੇ ਜ਼ਿੱਦ ਵੀ
ਬਸ ਗਲਤਫਹਿਮੀ punjabi status ‘ਚ ਟੁੱਟ ਗਿਆ ਉਹ ਰਿਸ਼ਤਾ ਸਾਡਾ